ਗੁਰਾਇਆ ਸ਼੍ਰੀ ਹਨੰਮਤ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਦੁਆਰਾ ਐਲਾਨੇ 10ਵੀਂ ਤੇ 12ਵੀਂ ਦੇ ਨਤੀਜਿਆਂ ਵਿੱਚ 100% ਸਫਲਤਾ ਦਰਜ ਕੀਤੀ।